#love

340x230

ਅੱਜ ਦਾ ਮੁਖਵਾਕ ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ॥ ਖਾਟਣ ਕਉ ਹਰਿ ਹਰਿ ਰੋਜਗਾਰੁ॥ ਸੰਚਣ ਕਉ ਹਰਿ ਏਕੋ ਨਾਮੁ॥ ਹਲਤਿ ਪਲਤਿ ਤਾ ਕੈ ਆਵੈ ਕਾਮ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ॥  ਸਾਧ ਗਾਵਹਿ ਗੁਣ ਏਕ ਨਿਰੰਕਾਰ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ॥ ਸੰਤ ਵਡਾਈ ਹਰਿ ਜਸੁ ਚੀਨੀ॥ ਅਨਦੁ ਸੰਤਨ ਕੈ ਭਗਤਿ ਗੋਵਿੰਦ॥ ਸੂਖੁ ਸੰਤਨ ਕੈ ਬਿਨਸੀ ਚਿੰਦ॥੨॥ {ਅੰਗ 676} I am meek and poor; the Name of God is my only Support. The Name of the Lord , Har , Har , is my occupation and earnings. I gather only the Lord's Name. It is useful in both this world and the next. Imbued with the Love of the Lord God's Infiniten Name , the Holy Saints sing the Glorious Praises of the One Lord , the Formless Lord.The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe , the Saints are in bliss. The Saints find peace , and their anxieties are dispelled. ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ , ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ , ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ , ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ , ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @benmhwood #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes   #india #follow4follow #likeforlike #art #like4like #instaphoto #wmk

340x230

you’ll never find someone like her. #poemxheaven

340x230

कुछ बातें जिनपर आपका वश नहीं है , उन्हें वक़्त सम्भाल लेगा। आप उनकी चिंता में पड़कर वक़्त ज़ाया ना करें। #People #Follow #JayaKishori #InspirationQuotes #IamJayaKishori #khatu #khatushyam #khatushyamji #khatunaresh #jaipur #rajasthan #rajasthani #kanha #radhe #shreeradhe #karishna #vrindavan #vrindavandham #keshav #bihari #dharmik #nice #shyambaba #love #lover #mitulkataria #jayakishoriji

340x230

you take me to another level of happiness 🍗

340x230